ਨਵੀਂ ਦਿੱਲੀ, 12 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਅੱਜ ਕੇਂਦਰੀ ਮੰਤਰੀ ਜੇ.ਪੀ. ਨੱਢਾ ਵੱਲੋਂ ਦਿੱਲੀ ਵਿਖੇ ਪ੍ਰੈਸ ਕਾਨਫਰੰਸ 'ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ 17 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਜੋ ਕਿ ਇਸ ਪ੍ਰਕਾਰ ਹੈ। ਜਲੰਧਰ ਉੱਤਰੀ ਤੋਂ ਕੇ.ਡੀ. ਭੰਡਾਰੀ, ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ,ਲੁਧਿਆਣਾ ਉੱਤਰੀ ਤੋਂ ਪ੍ਰਵੀਨ ਬਾਂਸਲ,ਲੁਧਿਆਣਾ ਪੱਛਮੀ ਤੋਂ ਕਮਲ ਚੈਟਲੇ, ਫਿਰੋਜ਼ਪੁਰ ਸ਼ਹਿਰੀ ਤੋਂ ਸੁਖਪਾਲ ਸਿੰਘ ਨੰਨੂ, ਹੁਸ਼ਿਆਰਪੁਰ ਤੋਂ ਤਿਕਸ਼ਣ ਸੂਦ, ਅਬੋਹਰ ਤੋਂ ਅਰੁਣ ਨਾਰੰਗ, ਅੰਮ੍ਰਿਤਸਰ ਪੂਰਬੀ ਤੋਂ ਰਾਜੇਸ਼ ਹਨੀ, ਅੰਮਿਤ੍ਰਸਰ ਕੇਂਦਰੀ ਤੋਂ ਤਰੁਣ ਚੁੱਘ, ਅੰਮ੍ਰਿਤਸਰ ਪੱਛਮੀ ਤੋਂ ਰਾਕੇਸ਼ ਗਿੱਲ, ਭੋਆ ਤੋਂ ਸੀਮਾ ਕੁਮਾਰੀ, ਦਸੂਹਾ ਤੋਂ ਸੁਖਜੀਤ ਕੌਰ, ਦੀਨਾ ਨਗਰ ਤੋਂ ਵੀ.ਡੀ. ਧੁੱਪੜ, ਮੁਕੇਰੀਆਂ ਤੋਂ ਅਰੁਨੇਸ਼ ਸ਼ਾਕਰ, ਪਠਾਨਕੋਟ ਤੋਂ ਅਸ਼ਵਨੀ ਸ਼ਰਮਾ, ਰਾਜਪੁਰਾ ਤੋਂ ਹਰਜੀਤ ਸਿੰਘ ਗਰੇਵਾਲ, ਸੁਜਾਨਪੁਰ ਤੋਂ ਦਿਨੇਸ਼ ਕੁਮਾਰ ਬੱਬੂ ਹਨ।  ਦੂਜੇ ਪਾਸੇ  ਰਜਿੰਦਰ ਮੋਹਨ ਸਿੰਘ ਛੀਨਾ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਲਈ ਉਮੀਦਵਾਰ ਐਨਾਨਿਆ ਗਿਆ ਹੈ। ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋ ਬਾਅਦ ਇਹ ਸੀਟ ਖਾਲੀ ਹੋਈ ਸੀ।

ਹੋਰ ਖਬਰਾਂ »