ਮੁੰਬਈ, 27 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਉਘੇ ਅਦਾਕਾਰ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵਿਨੋਦ ਖੰਨਾ ਦਾ 70 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਤੇ ਉਹ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।

ਹੋਰ ਖਬਰਾਂ »