ਚੰਡੀਗੜ•, 13 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਬਲਾਤਕਾਰੀ ਬਾਬੇ ਦੀ ਕਾਫ਼ਲੇ ਵਿਚ ਸ਼ਾਮਲ 170 ਗੱਡੀਆਂ ਵਿਚੋਂ 65 ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਾਕੀ ਗੱਡੀਆਂ ਦੇ ਮਾਲਕਾਂ ਨੂੰ ਨੋਟਿਸ ਭੇਜੇ ਗਏ ਹਨ। ਇਸ ਤੋਂ ਇਲਾਵਾ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਪਿੱਛੋਂ ਬਲਾਤਕਾਰੀ ਬਾਬੇ ਨੂੰ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ 8 ਮੁਲਜ਼ਮਾਂ ਵਿਚੋਂ 3 ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਹੋਰ ਖਬਰਾਂ »