ਅਮਰੀਕਾ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ

ਮਿਨੀਆਪੌਲਿਸ (ਮਿਨੇਸੋਟਾ), 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਗ਼ੈਰਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕੇ ਕੈਨੇਡਾ ਵਿਚ ਦਾਖ਼ਲ ਹੋਣ ਵਾਲਿਆਂ ਨੂੰ ਮੁੜ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਡਾ ਮੁਲਕ ਪ੍ਰਵਾਸੀਆਂ ਦਾ ਬਾਹਵਾਂ ਉਲਾਰ ਕੇ ਸਵਾਗਤ ਕਰਦਾ ਹੈ ਪਰ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਅਹਿਮਦ ਹੁਸੈਨ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਮਿਨੇਸੋਟਾ ਸੂਬੇ ਦੀ ਫ਼ੇਰੀ ਦੌਰਾਨ ਕੀਤਾ।

ਹੋਰ ਖਬਰਾਂ »