ਚੰਡੀਗੜ• , 17 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਵਜੋਂ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਦੇ ਜੱਜ ਰੰਜਨ ਗੁਪਤਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੁਰੇਸ਼ ਕੁਮਾਰ ਦੀ ਮੁੱਖ ਪ੍ਰਿੰਸੀਪਲ ਸਕੱਤਰ ਦੇ ਤੌਰ 'ਤੇ ਨਿਯੁਕਤੀ ਵੇਲੇ ਨਿਯਮਾਂ ਨੂੰ ਅਣਗੋਲਿਆ ਗਿਆ ਸੀ।

ਹੋਰ ਖਬਰਾਂ »