ਦਿੱਲੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, 4 ਮਾਰਚ (ਹਮਦਰਦ ਨਿਊਜ਼ ਸਰਵਿਸ) : ਦਿੱਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤੇਜ਼-ਤਰਾਰ ਬੁਲਾਰੇ ਤਜਿੰਦਰ ਸਿੰਘ ਬੱਗਾ ਨੂੰ ਕਥਿਤ ਤੌਰ ਉੱਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੇ ਇਸ ਸਬੰਧੀ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇੱਕ ਟੀਵੀ ਡਿਬੇਟ ਵਿੱਚ ਤਜਿੰਦਰ ਸਿੰਘ ਬੱਗਾ ਨੇ ਕਿਹਾ ਸੀ ਕਿ ਭਾਰਤ ਨੂੰ ਤੋੜਨ ਦੀ ਹਿੰਮਤ ਕਿਸੇ ਵਿੱਚ ਨਹੀਂ ਹੈ।

ਹੋਰ ਖਬਰਾਂ »

ਰਾਸ਼ਟਰੀ