ਜੈਪੁਰ, 5 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਜੋਧਪੁਰ ਦੀ ਅਦਾਲਤ ਨੇ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਸਜ਼ਾ ਸੁਣਾਈ ਹੈ, ਨਾਲ ਹੀ 10 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਇਸ ਮਾਮਲੇ ਵਿੱਚ ਅਦਾਕਾਰ ਸੈਫ ਅਲੀ ਖਾਨ, ਤੱਬੂ, ਨੀਲਮ ਅਤੇ ਸੋਲਾਲੀ ਬੇਂਦਰੇ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਜੋਧਪੁਰ ਅਦਾਲਤ 'ਚ ਸਲਮਾਨ ਖਾਨ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ ਸੁਣਵਾਈ ਹੋਵੇਗੀ, ਇਸ ਲਈ ਅੱਜ ਉਨ•ਾਂ ਨੂੰ ਜੋਧਪੁਰ ਜੇਲ• 'ਚ ਰਾਤ ਕੱਟਣੀ ਪਏਗੀ। 

ਹੋਰ ਖਬਰਾਂ »