93 ਸਾਲ ਦੀ ਉਮਰ ਵਿੱਚ ਹੋਇਆ ਦੇਹਾਂਤ, 11 ਜੂਨ ਤੋਂ ਏਮਜ਼ ਹਸਪਤਾਲ ਵਿੱਚ ਸਨ ਭਰਤੀ

ਨਵੀਂ ਦਿੱਲੀ, 16 ਅਗਸਤ (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਦੇਹਾਂਤ ਹੋ ਗਿਆ। ਉਹ 93 ਸਾਲ ਦੀ ਉਮਰ ਭੋਗ ਕੇ ਗਏ। ਉਹ 11 ਜੂਨ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਸਨ। ਅੱਜ ਏਮਜ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗਏ ਸਨ।

ਹੋਰ ਖਬਰਾਂ »