ਚੰਡੀਗੜ੍ਹ,  18 ਫਰਵਰੀ, (ਹ.ਬ.) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ ਹੈ। ਇਸ ਮਾਮਲੇ 'ਚ ਐੱਸ. ਆਈ. ਟੀ. ਵਲੋਂ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਹੋਰ ਖਬਰਾਂ »