ਪੰਜਾਬ ਵਿਧਾਨ ਸਭਾ 'ਚ ਮਤਾ ਪਾਸ , ਜਲਿਆਂਵਾਲਾ ਬਾਗ ਕਤਲੇਆਮ ਲਈ ਬਰਤਾਨੀਆ ਸਰਕਾਰ ਮਾਫੀ ਮੰਗੇ

ਚੰਡੀਗੜ•, 20 ਫਰਵਰੀ : ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਜਿਸ 'ਚ ਜਲਿਆਂਵਾਲਾ ਬਾਗ ਕਤਲੇਆਮ ਲਈ ਬਰਤਾਨੀਆ ਸਰਕਾਰ ਤੋਂ ਮਾਫੀ ਦੀ ਮੰਗ ਕੀਤੀ ਗਈ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਪ੍ਰਸਤਾਵ ਪੇਸ਼ ਕੀਤਾ ਅਤੇ ਸਾਰੇ ਸਿਆਸੀ ਦਲਾਂ ਨੇ ਪਾਰਟੀ ਲਾਈਨ ਤੋਂ ਹੱਟ ਕੇ ਇਸ ਦਾ ਸਮਰਥਨ ਕੀਤਾ। 

ਹੋਰ ਖਬਰਾਂ »