ਮਨੀਸ਼ਾ ਗੁਲਾਟੀ ਨੇ ਡੀ.ਜੀ.ਪੀ. ਅਤੇ ਮੁੱਖ ਮੰਤਰੀ ਦਫ਼ਤਰ ਨੂੰ ਕੀਤੀ ਸ਼ਿਕਾਇਤ

ਚੰਡੀਗੜ, 9 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਗਾਇਕ ਹਨੀ ਸਿੰਘ ਲਗਾਤਾਰ ਵਿਵਾਦਾਂ ਵਿਚ ਚੱਲ ਰਿਹਾ ਹੈ। ਆਪਣੇ ਗੀਤ ਵਿਚ ਅਸ਼ਲੀਲ ਸ਼ਬਦਾਂ ਦੀ ਵਰਤੋਂ ਦੇ ਮਾਮਲੇ ਵਿਚ ਘਿਰੇ ਹਨੀ ਸਿੰਘ 'ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। ਅੱਜ ਚੰਡੀਗੜ• ਵਿਖੇ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਧਮਕੀਆਂ ਦੇ ਸਬੂਤ ਸਣੇ ਸ਼ਿਕਾਇਤ ਪੰਜਾਬ ਦੇ ਡੀ.ਜੀ.ਪੀ. ਨੂੰ ਦੇ ਦਿਤੀ ਗਈ ਹੈ ਅਤੇ ਮੁੱਖ ਮੰਤਰੀ ਨੂੰ ਵੀ ਇਸ ਬਾਬਤ ਜਾਣੂ ਕਰਵਾਇਆ ਗਿਆ ਹੈ। 

ਹੋਰ ਖਬਰਾਂ »