ਹੁਣ ਕੋਟੇ ਨਹੀਂ, ਹੁਨਰ ਦੇ ਹਿਸਾਬ ਨਾਲ ਮਿਲੇਗਾ ਗਰੀਨ ਕਾਰਡ

ਅਮਰੀਕਾ 'ਚ 7 ਫੀਸਦੀ ਕੋਟਾ ਖਤਮ ਕਰਨ ਦਾ ਬਿੱਲ ਪਾਸ
ਵਾਸ਼ਿੰਗਟਨ, 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਅਮਰੀਕੀ ਸੰਸਦ ਨੇ ਗ੍ਰੀਨ ਕਾਰਡ ਜਾਰੀ ਕਰਨ ਨੂੰ ਲੈ ਕੇ ਮੌਜੂਦਾ 7 ਫੀਸਦੀ ਕੋਟਾ ਖਤਮ ਕਰਨ ਦਾ ਬਿੱਲ ਪਾਸ ਕਰ ਦਿੱਤਾ ਹੈ। ਨਵਾਂ ਬਿੱਲ ਪਾਸ ਹੋਣ ਨਾਲ ਹਜ਼ਾਰਾਂ ਉੱਚ ਹੁਨਰਮੰਦ ਭਾਰਤੀ ਆਈ. ਟੀ. ਪੇਸ਼ੇਵਰਾਂ ਨੂੰ ਫਾਇਦਾ ਮਿਲੇਗਾ ਕਿਉਂਕਿ ਹੁਣ ਕੋਟੇ ਦੇ ਹਿਸਾਬ ਨਾਲ ਨਹੀਂ ਸਗੋਂ ਹੁਨਰ ਦੇ ਹਿਸਾਬ ਨਾਲ ਅਮਰੀਕਾ ਦਾ ਗਰੀਨ ਕਾਰਡ ਮਿਲ ਸਕੇਗਾ।  ਗਰੀਨ ਕਾਰਡ ਮਿਲਣ ਨਾਲ ਜਿੱਥੇ ਅਮਰੀਕਾ 'ਚ ਰਹਿਣ ਦੀ ਮਨਜ਼ੂਰੀ ਮਿਲ ਜਾਂਦੀ ਹੈ, ਉਥੇ ਹੀ ਪੱਕੇ ਤੌਰ 'ਤੇ ਕੰਮ ਕਰਨ ਦੀ ਇਜਾਜ਼ਤ ਵੀ ਹੁੰਦੀ ਹੈ

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.