ਮੁੰਬਈ, 16 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਕਾਰਨ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ।  ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ।

ਹੋਰ ਖਬਰਾਂ »