• ਕਿਹਾ, ਜਿਹੜੇ ਕੰਮ ਅਸੀਂ 100 ਦਿਨਾਂ 'ਚ ਕੀਤੇ ਉਹ ਪਿਛਲੇ 70 ਸਾਲਾਂ 'ਚ ਨਹੀਂ ਹੋਏ

ਚੰਡੀਗੜ•, 9 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਚੰਡੀਗੜ• ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਮੋਦੀ ਸਰਕਾਰ ਦੇ 100 ਦਿਨਾਂ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਉਨ•ਾਂ ਕਿਹਾ ਕਿ ਇਸ ਸਰਕਾਰ ਦੀਆਂ ਨੀਤੀਆਂ ਦੀ ਪਛਾਣ ਇਹੀ ਹੈ ਕਿ ਇਸ ਸਰਕਾਰ ਨੇ ਜੋ 100 ਦਿਨ ਵਿਚ ਕੰਮ ਕਰਕੇ ਦਿਖਾਏ ਉਹ ਪਿਛਲੇ 70 ਸਾਲਾ ਵਿਚ ਨਹੀਂ ਸੀ ਹੋਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 100 ਦਿਨਾਂ ਦੇ ਅੰਦਰ ਅੰਦਰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ। ਸਾਡੀ ਸਰਕਾਰ ਵਾਤਾਵਰਣ ਦੀ ਸਾਂਭ ਸੰਭਾਲ ਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.