ਅਮਰੀਕੀ ਰਾਸ਼ਟਰਪਤੀ ਟਰੰਪ ਭਾਰਤ ਪੁੱਜੇ


ਅਹਿਮਦਾਬਾਦ,  24  ਫ਼ਰਵਰੀ, ਹ.ਬ. : ਅਪਣੀ ਦੋ ਦਿਨਾਂ ਭਾਰਤ ਯਾਤਰਾ 'ਤੇ ਅਮਰੀਕੀ ਰਾਸਟਰਪਤੀ ਟਰੰਪ ਭਾਰਤ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਪਤਨੀ ਮੇਲਾਨੀਆ ਟਰੰਪ ਅਤੇ ਧੀ-ਜਵਾਈ ਵੀ ਨਾਲ ਸਨ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦਾ ਅਹਿਮਦਾਬਾਦ ਦੇ ਹਵਾਈ ਅੱਡੇ 'ਤੇ ਸੁਆਗਤ ਕੀਤਾ।

ਹੋਰ ਖਬਰਾਂ »

ਹਮਦਰਦ ਟੀ.ਵੀ.