ਦਿਲ ਦਾ ਦੌਰਾ ਪੈਣ ਮਗਰੋਂ ਕੋਮਾ ਵਿਚ ਗਿਆ

ਸਰੀ, 18 ਮਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਅਜੀਤਪਾਲ ਸਿੰਘ ਸੰਘੇੜਾ ਵਿਰੁੱਧ ਲੱਗੇ ਨਸ਼ਾ ਤਸਕਰੀ ਦੇ ਦੋਸ਼ ਰੱਦ ਕਰ ਦਿਤੇ ਗਏ ਹਨ ਪਰ ਇਸੇ ਦਰਮਿਆਨ ਅਜੀਤਪਾਲ ਸਿੰਘ ਦਿਲ ਦਾ ਦੌਰਾ ਪੈਣ ਮਗਰੋਂ ਕੋਮਾ ਵਿਚ ਚਲਾ ਗਿਆ। ਉਹ ਅਮਰੀਕਾ ਦੇ ਹਸਪਤਾਲ ਵਿਚ ਦਾਖ਼ਲ ਹੈ ਅਤੇ ਉਸ ਨੂੰ ਸਰੀ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.