ਅੰਮ੍ਰਿਤਸਰ, 20 ਮਈ (ਹਮਦਰਦ ਨਿਊਜ਼ ਸਰਵਿਸ) : ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਰਹਿਣ ਵਾਲੇ ਨਛੱਤਰ ਸਿੰਘ ਨੂੰ ਅਮਰੀਕਾ ਤੋਂ ਡਿਪਰੋਟ ਕੀਤਾ ਗਿਆ ਸੀ, ਜਿਨੂੰ ਇਥੇ ਕੌਮਾਂਤਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਇੰਮੀਗਰੇਸ਼ਨ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਨਛੱਤਰ ਸਿੰਘ ਵਿਰੁੱਧ ਪਟਿਆਲਾ ਦੇ ਇਕ ਪੁਲਿਸ ਥਾਣੇ ਵਿਚ ਮੁਕੱਦਮਾ ਦਰਜ ਹੈ, ਜਿਸ ਵਿਚ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਅਧਿਕਾਰੀਆਂ ਨੇ ਨੱਛਤਰ ਸਿੰਘ  ਨੂੰ ਪਟਿਆਲਾ ਭੇਜ ਦਿੱਤਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.