ਨਵੀਂ ਦਿੱਲੀ, 31 ਮਈ (ਹਮਦਰਦ ਨਿਊਜ਼ ਸਰਵਿਸ) : ਦਿੱਲੀ 'ਚ ਫ਼ੌਜ ਦੀ ਛਾਉਣੀ 'ਚ ਸਥਿਤ ਇਕ ਕੰਟੀਨ 'ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਆ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਐਤਵਾਰ ਸਵੇਰੇ ਗਈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.