ਕਾਨਪੁਰ, 9 ਜੁਲਾਈ, ਹ.ਬ. :  : 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਕੇ ਫਰਾਰ ਹੋਣ ਵਾਲਾ ਗੈਂਗਸਟਰ ਵਿਕਾਸ ਦੂਬੇ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਉਸ ਦੇ ਕਈ ਹੋਰ ਗੈਂਗਸਟਰ ਸਾਥੀਆਂ ਨੂੰ ਪੁਲਿਸ ਨੇ ਮਾਰ ਦਿੱਤਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.