13 ਹੋਰ ਲੋਕਾਂ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 10 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅੱਜ ਕੋਰੋਨਾ ਦੇ 13 ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਨ੍ਹਾਂ ਨਵੇਂ ਮਰੀਜ਼ਾਂ ਦੇ ਆਉਣ ਨਾਲ ਕੁੱਲ ਅੰਕੜਾ ਵੱਧ ਕੇ 536 ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ ਪੰਜ ਮਰੀਜ਼ਾਂ ਨੂੰ ਠੀਕ ਹੋਣ ਬਾਅਦ ਡਿਸਚਾਰਜ ਕੀਤਾ ਗਿਆ ਹੈ। 13 ਹੋਰ ਮਰੀਜ਼ਾਂ ਨੂੰ ਕਰੋਨਾ ਦੀ ਪੁਸ਼ਟੀ ਹੋਣ ਬਾਅਦ ਸ਼ਹਿਰ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 536 ਹੋ ਗਈ ਹੈ। ਹੁਣ ਤੱਕ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋਈ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.