ਸਿੰਘੂ ਬਾਰਡਰ, 14 ਜਨਵਰੀ, ਹ.ਬ. : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਨਾਂ ਖੁੱਲ੍ਹੀ ਚਿੱਠੀ ਲਿਖਦਿਆਂ ਮੌਜੂਦਾ ਅੰਦੋਲਨ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿਤਾ ਹੈ। ਉਨ੍ਹਾਂ ਕਿਹਾ ਹੈ ਕਿ 26 ਜਨਵਰੀ ਦੇ ਟਰੈਕਟਰ ਮਾਰਚ ਬਾਰੇ ਪ੍ਰਚਾਰ ਸ਼ੁਰੂ ਕਰ ਦਿਤਾ ਗਿਆ ਹੈ ਕਿ ਕਿਸਾਨ ਲਾਲ ਕਿਲ੍ਹੇ ਜਾਂ ਸੰਸਦ ’ਤੇ ਝੰਡਾ ਚੜ੍ਹਾਉਣ ਦੀ ਤਾਕ ਵਿਚ ਹਨ ਜਦਕਿ ਅਸਲੀਅਤ ਇਹ ਹੈ ਕਿ ਟਰੈਕਟਰ ਮਾਰਚ ਦਿੱਲੀ ਵਿਚ ਦਾਖ਼ਲ ਨਹੀਂ ਹੋਵੇਗੀ ਸਗੋਂ ਦਿੱਲੀ ਦੀਆਂ ਸਰਹੱਦਾਂ ’ਤੇ ਹੀ ਵੱਡੀ ਰੈਲੀ ਕੱਢੀ ਜਾਵੇਗੀ

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.