ਨਵੀਂ ਦਿੱਲੀ, 22 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕਿਸਾਨਾਂ ਦੇ ਕੇਂਦਰੀ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਵਿਗਿਆਨ ਭਵਨ ਵਿੱਚ ਹੋਈ ਅੱਜ ਦੀ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੇ ਪ੍ਰਸਤਾਵ ’ਤੇ ਕਿਸਾਨਾਂ ਨੇ ਅਪਣਾ ਫੈਸਲਾ ਸਰਕਾਰ ਸਾਹਮਣੇ ਰੱਖਿਆ। ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਕਿਸਾਨ ਕੇਂਦਰ ਦੇ ਪ੍ਰਸਤਾਵ ’ਤੇ ਮੁੜ ਵਿਚਾਰ ਕਰਨ। ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਹੋਰ ਕੋਈ ਪ੍ਰਸਤਾਵ ਨਹੀਂ ਦੇ ਸਕਦੇ। ਇਸ ਦੌਰਾਨ ਕਿਸਾਨਾਂ ਦੇ ਫੈਸਲੇ ’ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਰਾਜ਼ਗੀ ਜਤਾਈ।

ਹੋਰ ਖਬਰਾਂ »

ਹਮਦਰਦ ਟੀ.ਵੀ.